ਬੀਜੇਪੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਦਿੱਤਾ ਜਾਵੇਗਾ। ਜੰਮੂ ਵਿੱਚ ਇੱਕ ਕਲ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਏ ਕਿ ਜੰਮੂ-ਕਸ਼ਮੀਰ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਇਤਿਹਾਸਕ ਨੇ ਕਿਉਂਕਿ ਮੋਦੀ ਸਰਕਾਰ ਵਲੋਂ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ, ਇਹ ਪਹਿਲੀ ਵਾਰ ਰਾਸ਼ਟਰੀ ਝੰਡੇ ਅਤੇ ਸੰਵਿਧਾਨ ਹੇਠ ਹੋ ਰਹੀਆਂ ਨੇ । ਓਹਨਾਂ ਕਿਹਾ ਕਿ ਧਾਰਾ 370 ਦੇ ਹਟਣ ਨਾਲ ਹੁਣ ਜੰਮੂ – ਕਸ਼ਮੀਰ ‘ਚ ਖੁਸ਼ਹਾਲੀ ਆਏਗੀ .
Posted in
National
ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਦਿੱਤਾ ਜਾਵੇਗਾ – AMIT SHAH
You May Also Like
More From Author
Posted in
Punjab
ਪਟੇਲ ਕਾਲਜ ਵਿੱਚ ਲਗਾਇਆ ਗਿਆ SIR ਅਧੀਨ ਵੋਟਰ ਮੈਪਿੰਗ ਸਬੰਧੀ ਕੈਂਪ
Posted by
Editor DD Bharat
‘ਰੱਬ ਨੇ ਤੈਨੂੰ ਸਜ਼ਾ ਦਿੱਤੀ’: ਬ੍ਰਿਜ ਭੂਸ਼ਣ ਨੇ ਵਿਨੇਸ਼ ਫੋਗਾਟ ‘ਤੇ ਲਗਾਇਆ ਧੋਖਾਧੜੀ ਦਾ ਦੋਸ਼

