ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਅੱਜ ਦੁਪਹਿਰੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਡੱਲ ਦੇ ਬਾਹਰਵਾਰ ਇੱਕ ਸਾਂਝੀ ਕਾਰਵਾਈ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ। ਬਰਾਮਦ ਕੀਤਾ ਗਿਆ ਡਰੋਨ ਚੀਨ ਵਿੱਚ ਬਣਿਆ ਕਵਾਡਕਾਪਟਰ ਦੱਸਿਆ ਜਾ ਰਿਹਾ ਏ। ਬੀਐਸਐਫ ਨੂੰ ਇਸ ਬਾਰੇ ਇੱਕ ਸੂਹ ਮਿਲੀ ਸੀ ਜਿਸ ਤੇ ਇਹ ਕਾਰਵਾਈ ਕੀਤੀ ਗਈ।

You May Also Like
More From Author

ਰਾਸ਼ਟਰਪਤੀ DRAUPADI MURMU ਨੇ ਨਵੀਂ ਦਿੱਲੀ ‘ਚ ਸਰਵੋਤਮ ਚੋਣ ਅਭਿਆਸ ਪੁਰਸਕਾਰ ਪੇਸ਼ ਕੀਤੇ
