ਨਿਤੀਸ਼ ਕੁਮਾਰ ਨੇ ਐਤਵਾਰ ਨੂੰ ਰਾਜ ਭਵਨ ‘ਚ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਨਤਾ ਦਲ (ਯੂਨਾਈਟਿਡ) ਦੇ ਦਿੱਗਜ ਨੇਤਾ ਹੁਣ ਭਾਜਪਾ ਨਾਲ ਮਿਲ ਕੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

Posted in
National
ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਭਾਜਪਾ ਨਾਲ ਹੱਥ ਮਿਲਾਉਣ ਦੀ ਸੰਭਾਵਨਾ
You May Also Like
More From Author

ਏਸ਼ਿਆਈ ਖੇਡਾਂ ਦੀ ਤਗ਼ਮਾ ਜੇਤੂ ਪ੍ਰੀਤੀ ਰਾਜਕ ਭਾਰਤੀ ਫ਼ੌਜ ਵਿੱਚ ਬਣੀ ਪਹਿਲੀ ਮਹਿਲਾ ਸੂਬੇਦਾਰ
