ਪੰਜਾਬ ਵਿਚ ਵੱਢਦੀ ਸਰਦੀ ਕਾਰਣ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਕਿਹਾ ਕਿ ਲੜਕੇ ਦੀ ਸਰਦੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਣ ਪਹਿਲਾਂ ਹੀ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਕਰ ਦਿੱਤਆਂ ਗਈਆਂ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ।

Posted in
Punjab
ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਜਾਣੋ ਕਿਸ ਤਰੀਕ ਤੱਕ ਬੰਦ ਰਹਿਣਗੇ ਸਕੂਲ
You May Also Like
More From Author

ਮਨੀਮਾਜਰਾ ਦੀਆਂ ਸੜਕਾਂ ਦੀ ਮੁਰੰਮਤ ਜਲਦ ਹੋਵੇਗੀ ਸ਼ੁਰੂ
