ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਪੈਸੇ ਦੇ ਹਵਾਲਾ ਲੈਣ ਦੇਣ ਦੇ ਮਾਮਲੇ ਵਿੱਚ, ਭਾਰਤ ਰਾਸ਼ਟਰ ਸਮਿਤੀ (BRS) ਦੇ ਨੇਤਾ K. Kavitha ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ B.R. Gavai ਅਤੇ K.V. Viswanathan ਦੇ ਬੈਂਚ ਨੇ ਕਿਹਾ ਕਿ ਕਵਿਤਾ ਲਗਭਗ ਪੰਜ ਮਹੀਨਿਆਂ ਤੋਂ ਹਿਰਾਸਤ ਵਿੱਚ ਏ ਅਤੇ ਕੇਂਦਰੀ ਜਾਂਚ ਬਿਊਰੋ (CBI) ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਉਸਦੇ ਖਿਲਾਫ ਜਾਂਚ ਪੂਰੀ ਹੋ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਵਾਲੇ ਇੱਕ ਜੁਲਾਈ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ।
Posted in
National
ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲਿਆਂ ਵਿੱਚ K. Kavitha ਨੂੰ ਦਿਤੀ ਜ਼ਮਾਨਤ
You May Also Like
More From Author
Posted in
Punjab
ਪਟੇਲ ਕਾਲਜ ਵਿੱਚ ਲਗਾਇਆ ਗਿਆ SIR ਅਧੀਨ ਵੋਟਰ ਮੈਪਿੰਗ ਸਬੰਧੀ ਕੈਂਪ
Posted by
Editor DD Bharat

