ਹਰਿਆਣਾ ਵਿਧਾਨ ਸਭਾ ਚੋਣਾਂ ਲਈ, ਸਾਰੇ 90 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਦੱਸਿਆ ਹੈ ਕਿ ਇਨ੍ਹਾਂ ਸੂਚੀਆਂ ਵਿੱਚ ਕਰੀਬ ਦੋ ਲੱਖ 35 ਹਜ਼ਾਰ ਨਵੇਂ ਵੋਟਰ ਸ਼ਾਮਲ ਕੀਤੇ ਗਏ ਨੇ ਅਤੇ ਇੱਕ ਲੱਖ 72 ਹਜ਼ਾਰ ਵੋਟਰਾਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਨਾਮ ਇਨ੍ਹਾਂ ਸੂਚੀਆਂ ਵਿੱਚ ਨਹੀਂ ਹੈ ਤਾਂ ਉਹ 2 ਸਤੰਬਰ ਤੋਂ ਪਹਿਲਾਂ-ਪਹਿਲਾਂ ਫਾਰਮ-6 ਰਾਹੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦਾ ਹੈ।

Posted in
National
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ
You May Also Like
More From Author

ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲਿਆਂ ਵਿੱਚ K. Kavitha ਨੂੰ ਦਿਤੀ ਜ਼ਮਾਨਤ
