‘ਭਾਜਪਾ ਨੇ ਦੁਪਹਿਰ ਨੂੰ ਮੇਰੀ ਗ੍ਰਿਫ਼ਤਾਰੀ ਦੀ ਗੱਲ ਕੀਤੀ, ਸ਼ਾਮ ਨੂੰ ਮਿਲੇ ਸੰਮਨ’, ED ਦੇ ਸੰਮਨ ਦੇ ਜਵਾਬ ‘ਚ ਬੋਲੇ ਕੇਜਰੀਵਾਲ

ਨਵੀਂ ਦਿੱਲੀ, 02 ਨਵੰਬਰ 2023 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਮਿਲਿਆ ਹੈ। ਹਾਲਾਂਕਿ ਕੇਜਰੀਵਾਲ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਪਰ ਉਨ੍ਹਾਂ ਨੇ ਈਡੀ ਦੇ ਸੰਮਨ ਦਾ ਜਵਾਬ ਵੀ ਪੱਤਰ ਰਾਹੀਂ ਦਿੱਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਪੱਤਰ ਵਿੱਚ ਈਡੀ ਦੇ ਸੰਮਨਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਇਸ ਸਬੰਧੀ ਕੇਂਦਰ ਤੋਂ ਹੋਰ ਕਈ ਸਵਾਲ ਵੀ ਪੁੱਛੇ ਹਨ।

More From Author

ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਤੇ 10 ਦਸੰਬਰ ਨੂੰ ਓਲੰਪੀਆਡ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਦਾ ਸਖ਼ਤ ਰੁਖ, ਡਰੱਗਜ਼ ਮਾਮਲੇ ’ਚ ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮ ਹੋਣਗੇ ਬਰਖ਼ਾਸਤ

Leave a Reply

Your email address will not be published. Required fields are marked *