6 ਨਵੰਬਰ ਨੂੰ ਹੋਵੇਗੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ

ਚੰਡੀਗੜ੍ਹ, 02 ਨਵੰਬਰ 2023 – ਪੰਜਾਬ ਸਰਕਾਰ ਦੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ 6 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਡਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।

More From Author

ਪਟਿਆਲਾ ‘ਚ ਐੱਮਬੀਬੀਐੱਸ ਵਿਦਿਆਰਥੀ ਨੂੰ ਟਰੱਕ ਨੇ ਕੁਚਲਿਆ

ਨਮਨ ਕਪਿਲ ਨੇ ਕੌਮੀ ਖੇਡਾਂ ‘ਚ ਜਿੱਤਿਆ ਸੋਨ ਤਗਮਾ

Leave a Reply

Your email address will not be published. Required fields are marked *