ਦਰਦਨਾਕ ਹਾਦਸਾ, ਦੀਵਾਲੀ ਤੋਂ ਅਗਲੇ ਦਿਨ ਅਪਾਰਟਮੈਂਟ ਦੇ ਗੋਦਾਮ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ

ਹੈਦਰਾਬਾਦ, 13 ਨਵੰਬਰ 2023- ਦੀਵਾਲੀ ਦੇ ਅਗਲੇ ਦਿਨ ਸੋਮਵਾਰ ਨੂੰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਗੋਦਾਮ ਵਿੱਚ ਲੱਗੀ ਅੱਗ ਵਿੱਚ ਝੁਲਸਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹੈਦਰਾਬਾਦ ਸੈਂਟਰਲ ਜ਼ੋਨ ਦੇ ਡੀਸੀਪੀ ਵੈਂਕਟੇਸ਼ਵਰ ਰਾਓ ਨੇ ਦੱਸਿਆ ਕਿ ਇਹ ਹਾਦਸਾ ਹੈਦਰਾਬਾਦ ਦੇ ਨਾਮਪੱਲੀ ਦੇ ਬਾਜ਼ਾਰਘਾਟ ਵਿੱਚ ਵਾਪਰਿਆ, ਜਿੱਥੇ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ। ਇਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।

More From Author

ਸੀਜ਼ਨ ਦੀ ਪਹਿਲੀ ਧੁੰਦ ਰਾਹਗੀਰਾਂ ਲਈ ਬਣੀ ਕਹਿਰ, 50 ਦੇ ਕਰੀਬ ਵਾਹਨ ਟਕਰਾਏ, ਦੋ ਦੀ ਮੌਤ

ਰਤਨ ਪਰਿਵਾਰ ਨੂੰ ਸਦਮਾ – ਸੇਵਾਮੁਕਤ ਆਈ.ਏ.ਐਸ., ਲੇਖਕ ਅਤੇ ਬਹੁਪੱਖੀ ਸ਼ਖ਼ਸੀਅਤ ਨਰਿਪਇੰਦਰ ਸਿੰਘ ਰਤਨ ਦਾ ਸੁਰਗਵਾਸ

Leave a Reply

Your email address will not be published. Required fields are marked *