ELVISH YADAV ARRESTED!!

Noida Police ਨੇ Youtuber Elvish Yadav ਨੂੰ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਪਿਛਲੇ ਸਾਲ ਨੋਇਡਾ ਪੁਲਿਸ ਨੇ ਸੈਕਟਰ 39 ਵਿੱਚ FIR ਦਰਜ ਕੀਤੀ ਸੀ, ਅੱਜ ਇਲਵਿਸ਼ ਯਾਦਵ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਲਵਿਸ਼ ਯਾਦਵ ਨੂੰ ਕੁਝ ਸਮੇਂ ‘ਚ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

More From Author

ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਨੇ ਕੀਤਾ ਬੱਚੇ ਦਾ ਸਵਾਗਤ, ਪਿਤਾ ਬਲਕੌਰ ਸਿੰਘ ਨੇ ਕੀਤੀ ਤਸਵੀਰ ਸਾਂਝੀ

ਸੁਪਰੀਮ ਕੋਰਟ ਨੇ SBI ਨੂੰ 21 ਮਾਰਚ ਤੱਕ ਚੋਣ ਬਾਂਡ ਨਾਲ ਸਬੰਧਤ ਸਾਰੇ ਵੇਰਵਿਆਂ ਦਾ ਖੁਲਾਸਾ ਕਰਨ ਦੇ ਦਿੱਤੇ ਨਿਰਦੇਸ਼

Leave a Reply

Your email address will not be published. Required fields are marked *