ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਖ਼ਬਰ ਸੁਣਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਵਿੱਚ ਆਪਣੀ ਲੋਕ ਸਭਾ ਚੋਣ ਮੁਹਿੰਮ ਰੱਦ ਕਰ ਦਿੱਤੀ ਅਤੇ ਦਿੱਲੀ ਰਵਾਨਾ ਹੋ ਗਏ।
ਮਾਨ ਸ਼ੁੱਕਰਵਾਰ ਨੂੰ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਪੁੱਜੇ ਹੋਏ ਸਨ। ਉਨ੍ਹਾਂ ਦਾ ਗੁਰਦਾਸਪੁਰ ਦੇ ਕਲਾਨੌਰ ‘ਚ ਰੋਡ ਸ਼ੋਅ ਹੋਣਾ ਸੀ, ਜਿਸ ਨੂੰ ਉਨ੍ਹਾਂ ਦਿੱਲੀ ਪਹੁੰਚਣ ਲਈ ਰੱਦ ਕਰ ਦਿੱਤਾ।

Posted in
Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਕੀਤਾ ਰੱਦ, ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਰਵਾਨਾ
You May Also Like
More From Author

ਜ਼ੀਰਕਪੁਰ ਵਿੱਚ ਟਰੱਕ ਥੱਲੇ ਆਣ ਨਾਲ 12 ਸਾਲ ਦੀ ਕੁੜੀ ਦੀ ਹੋਈ ਮੌਤ
