ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ ਇਸ ਮਹੀਨੇ ਦੀ 12 ਤਰੀਕ ਏ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਗਲੇ ਦਿਨ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਤਰੀਕ 16 ਸਤੰਬਰ ਹੈ। 90 ਮੈਂਬਰੀ ਹਰਿਆਣਾ ਵਿਧਾਨ ਸਭਾ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

Posted in
National
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਅੱਜ ਕੀਤਾ ਜਾਵੇਗਾ ਜਾਰੀ
You May Also Like
More From Author

ਬੀਜੇਪੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
