ਰਾਸ਼ਟਰਪਤੀ ਅੱਜ ਨਵੀਂ ਦਿੱਲੀ ‘ਚ 70ਵੇਂ ਰਾਸ਼ਟਰੀ ਫਿਲਮ ਐਵਾਰਡ ਕਰਨਗੇ ਪ੍ਰਦਾਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਨਵੀਂ ਦਿੱਲੀ ਵਿੱਚ ਸਾਲ 2022 ਲਈ 70ਵੇਂ ਰਾਸ਼ਟਰੀ ਫਿਲਮ ਐਵਾਰਡ ਪ੍ਰਦਾਨ ਕਰਨਗੇ। ਇਸ ਮੌਕੇ ‘ਤੇ ਮਸ਼ਹੂਰ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਸਿਨੇਮਾ ਦੇ ਖੇਤਰ ‘ਚ ਸਭ ਤੋਂ ਵੱਡੇ ਸਨਮਾਨ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਨਵਾਜ਼ਿਆ ਜਾਵੇਗਾ। ਕੰਨੜ ਫਿਲਮ ਕੰਤਾਰਾ ਵਿੱਚ ਸ਼ਾਨਦਾਰ ਅਦਾਕਾਰੀ ਲਈ ਰਿਸ਼ਬ ਸ਼ੈੱਟੀ ਨੂੰ ਸਰਬੋਤਮ ਅਦਾਕਾਰ ਦਾ ਐਵਾਰਡ  ਦਿੱਤਾ ਜਾਵੇਗਾ। ਸਰਬੋਤਮ ਅਦਾਕਾਰਾ ਦਾ ਐਵਾਰਡ, Nithya Menen ਨੂੰ ਤਾਮਿਲ ਫਿਲਮ Thiruchitrambalam ਲਈ ਅਤੇ Manasi Parekh ਨੂੰ ਗੁਜਰਾਤੀ ਫਿਲਮ Kutch Express ਲਈ ਦਿੱਤਾ ਜਾਵੇਗਾ।

ਸਿਨੇਮਾ ਬਾਰੇ ਸਰਬੋਤਮ ਕਿਤਾਬ ਦਾ ਐਵਾਰਡ Anirudha Bhattacharjee ਅਤੇ Parthiv Dhar ਵਲੋਂ ਲਿਖੀ ਗਈ ਕਿਤਾਬ ”Kishore Kumar: The Ultimate Biography” ਨੂੰ ਦਿੱਤਾ ਜਾਵੇਗਾ। ਸਰਬੋਤਮ ਫੀਚਰ ਫਿਲਮ ਦਾ ਐਵਾਰਡ ਮਲਿਆਲਮ ਫਿਲਮ Aattam ਨੂੰ ਦਿੱਤਾ ਜਾਵੇਗਾ। Sooraj Barjatya ਨੂੰ ਉਹਨਾਂ ਦੀ ਫਿਲਮ Uunchai ਲਈ ਸਰਬੋਤਮ ਨਿਰਦੇਸ਼ਕ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੰਗੀਤ ਸ਼੍ਰੇਣੀ ਵਿੱਚ, Arijit Singh ਨੂੰ ਬਿਹਤਰੀਨ ਗਾਇਕ ਅਤੇ Bombay Jayashri ਨੂੰ ਬਿਹਤਰੀਨ ਗਾਇਕਾ ਦਾ ਐਵਾਰਡ ਦਿੱਤਾ ਜਾਵੇਗਾ।

Related Posts

ਸ਼ਿਕਾਗੋ ਓਪਨ ਯੂਨਿਵਰਸਿਟੀ  ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ | DD Bharat

ਨਵੀਂ ਦਿੱਲੀ:29 ਜੂਨ, ਚੜ੍ਹਦੀਕਲਾ ਟਾਈਮ ਟੀਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਸ਼ਿਕਾਗੋ ਓਪਨ ਯੂਨਿਵਰਸਿਟੀ ਨੇ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ ਹੈ। ਸ. ਅੰਮ੍ਰਿਤਪਾਲ ਸਿੰਘ ਦਰਦੀ ਨੂੰ ਉਨ੍ਹਾਂ ਵੱਲੋਂ ਪੱਤਰਕਾਰੀ…

ਭਾਰਤ-ਪਾਕਿਸਤਾਨ DGMO ਪੱਧਰ ਦੀ ਗੱਲਬਾਤ ਅੱਜ ਦੁਪਹਿਰ 12 ਵਜੇ: ਕੀ ਉਮੀਦ ਕੀਤੀ ਜਾਵੇ? | DD Bharat

ਲੈਫਟੀਨੈਂਟ ਜਨਰਲ ਰਾਜੀਵ ਘਈ, ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨਜ਼ (ਡੀਜੀਐਮਓ) ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਨਾਲ ਡੀਜੀਐਮਓ ਪੱਧਰ ਦੀ ਗੱਲਬਾਤ ਸੋਮਵਾਰ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਇਹ ਦੂਜੀ ਵਾਰ…

Leave a Reply

Your email address will not be published. Required fields are marked *

You Missed

ਸ਼ਿਕਾਗੋ ਓਪਨ ਯੂਨਿਵਰਸਿਟੀ  ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ | DD Bharat

ਸ਼ਿਕਾਗੋ ਓਪਨ ਯੂਨਿਵਰਸਿਟੀ  ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ | DD Bharat

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਰਾਜਪੁਰਾ ਨਗਰ ਕੌਂਸਲ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਗਿਆ ਜਾਇਜਾ | DD Bharat

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਰਾਜਪੁਰਾ ਨਗਰ ਕੌਂਸਲ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਗਿਆ ਜਾਇਜਾ | DD Bharat

ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ ‘ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ | DD Bharat

ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ ‘ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ | DD Bharat

ਵਿਧਾਇਕ ਨੀਨਾ ਮਿੱਤਲ ਵੱਲੋਂ ਮਿਰਜਾਪੁਰ, ਕੋਟਲਾ ਤੇ ਦੁਬਾਲੀ ‘ਚ ਨਸ਼ਾ ਮੁਕਤੀ ਯਾਤਰਾ | DD Bharat

ਵਿਧਾਇਕ ਨੀਨਾ ਮਿੱਤਲ ਵੱਲੋਂ ਮਿਰਜਾਪੁਰ, ਕੋਟਲਾ ਤੇ ਦੁਬਾਲੀ ‘ਚ ਨਸ਼ਾ ਮੁਕਤੀ ਯਾਤਰਾ | DD Bharat

ਭਾਰਤ-ਪਾਕਿਸਤਾਨ DGMO ਪੱਧਰ ਦੀ ਗੱਲਬਾਤ ਅੱਜ ਦੁਪਹਿਰ 12 ਵਜੇ: ਕੀ ਉਮੀਦ ਕੀਤੀ ਜਾਵੇ? | DD Bharat

ਭਾਰਤ-ਪਾਕਿਸਤਾਨ DGMO ਪੱਧਰ ਦੀ ਗੱਲਬਾਤ ਅੱਜ ਦੁਪਹਿਰ 12 ਵਜੇ: ਕੀ ਉਮੀਦ ਕੀਤੀ ਜਾਵੇ? | DD Bharat

ਮਾਈਨਿੰਗ ਵਿਭਾਗ ਵੱਲੋਂ ਕਾਰਵਾਈ: ਖੇੜਾ ਜੱਟਾਂ ਵਿਖੇ ਨਾਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਤੇ ਮਿੱਟੀ ਦਾ ਭਰਿਆ ਟਿਪਰ ਕਾਬੂ | DD Bharat

ਮਾਈਨਿੰਗ ਵਿਭਾਗ ਵੱਲੋਂ ਕਾਰਵਾਈ: ਖੇੜਾ ਜੱਟਾਂ ਵਿਖੇ ਨਾਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਤੇ ਮਿੱਟੀ ਦਾ ਭਰਿਆ ਟਿਪਰ ਕਾਬੂ | DD Bharat