ਅੰਮ੍ਰਿਤਸਰ ‘ਚ Double Murder, ਪੁੱਤ ਵੱਲੋਂ ਲੋਹੇ ਦੀ ਰਾਡ ਨਾਲ ਮਾਤਾ- ਪਿਤਾ ਦਾ ਕਤਲ , ਪੁਲਿਸ ਜਾਂਚ ਜਾਰੀ

ਮਜੀਠਾ, 09 ਨਵੰਬਰ 2023- ਮਜੀਠਾ ਤੋਂ ਥੋੜ੍ਹੀ ਦੂਰ ਪਿੰਡ ਪੰਧੇਰ ਕਲਾਂ ਵਿਖੇ ਬੁੱਧਵਾਰ ਅੱਧੀ ਰਾਤ ਨੂੰ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਹੀ ਮਾਤਾ-ਪਿਤਾ ਦਾ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ। ਥਾਣਾ ਮਜੀਠਾ ਦੀ ਪੁਲਿਸ ਵੱਲੋਂ ਉਕਤ ਨੋਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ।

ਦੇਰ ਰਾਤ ਹੋਏ ਇਸ ਡਬਲ ਮਰਡਰ ਦੇ ਕਾਰਨਾਂ ਦਾ ਅਜੇ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਕਤਲ ਦੇ ਕਰਨਾਂ ਬਾਰੇ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

More From Author

ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰੀ ਬੱਸਾਂ ਦੀ ਹੜਤਾਲ ਵਾਪਸ ਲੈਣ ਦਾ ਕੀਤਾ ਐਲਾਨ

ਭੱਠਿਆਂ ‘ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ

Leave a Reply

Your email address will not be published. Required fields are marked *