ਦਸੰਬਰ ਦੇ ਪਹਿਲੇ ਹਫ਼ਤੇ ਤੋਂ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਅਤੇ ਨਕਾਰਾਤਮਕ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਧੁੰਦ ਨੇ ਰੇਲ ਗੱਡੀਆਂ ਦੀ ਰਫ਼ਤਾਰ ਨੂੰ ਘੱਟ ਕਰ ਦਿੱਤਾ ਹੈ ਅਤੇ ਆਪਣੀ ਮੰਜ਼ਿਲ ‘ਤੇ ਚਾਰ ਤੋਂ ਛੇ ਘੰਟੇ ਦੇਰੀ ਤੋਂ ਪਹੁੰਚ ਰਹੀ ਹੈ। ਇਸ ਦੇ ਨਾਲ ਹੀ ਰੇਲ ਗੱਡੀਆਂ ਦੇ ਦੇਰੀ ਤੋਂ ਚਲਣ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Posted in
Punjab
Punjab: ਧੁੰਦ ਨਾਲ ਥਮੀ ਰੇਲ ਗੱਡੀਆਂ ਦੀ ਰਫ਼ਤਾਰ… ਨੌਂ ਘੰਟੇ ਤੱਕ ਟ੍ਰੇਨਾਂ ਲੇਟ
You May Also Like
More From Author

ਪਟੇਲ ਕਾਲਜ ਦੇ ਐਨ.ਐਸ.ਐਸ. ਵਿਭਾਗ ਵੱਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ
