Chief Editor : D.S. Kakar, Abhi Kakkar

Google search engine
HomePunjabਪੰਜਾਬ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਰਹਿਣਗੇ...

ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਰਹਿਣਗੇ ਬੰਦ!

ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ 2023 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 21 ਦਸੰਬਰ ਨੂੰ ਉਕਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ ‘ਚ ਠੰਡ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments