ਹਰਿਆਣਾ ਪੁਲਿਸ ਵੱਲੋਂ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਰਬੜ ਦੀਆਂ ਗੋਲੀਆਂ ਚਲਾਈਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਕਾਰਨ ਬੁੱਧਵਾਰ ਨੂੰ 20 ਸਾਲਾ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਤੇ 25 ਹੋਰ ਜ਼ਖਮੀ ਹੋ ਗਏ।