ਸ੍ਰੀ ਰਵਿੰਦਰ ਪਾਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਰਾਜਪੁਰਾ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਰਾਜਪੁਰਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋ ਸ੍ਰੀ ਵਰੁਨ ਸਰਮਾ, ਆਪੀ.ਪੀ.ਐਸ, ਐਸ.ਐਸ.ਪੀ ਪਟਿਆਲਾ ਜੀ ਤੇ ਸ੍ਰੀ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਪਿਲਸ (ਇੰਨਵੈਸਟੀਗੇਸ਼ਨ) ਪਟਿਆਲਾ ਜੀ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਭੱਟੀ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋ ਚੋਰੀ ਦੀਆ ਵਾਰਦਾਤਾਂ ਨੂੰ ਰੋਕਣ ਸਬੰਧੀ ਕੀਤੇ ਜਾ ਰਹੇ ਉਪਰਾਲਿਆ ਤਹਿਤ ਏ.ਐਸ.ਆਈ ਦੀਦਾਰ ਸਿੰਘ ਵੱਲੋ ਮੁਕੱਦਮਾ ਨੰਬਰ 14 ਮਿਤੀ 20.01.2024 ਅ/ਧ 379 ਆਈ.ਪੀ.ਸੀ ਥਾਣਾ ਸਿਟੀ ਰਾਜਪੁਰਾ ਦਰਜ ਰਜਿਸਟਰ ਕਰਕੇ ਦੋਸੀ ਲਲਿਤ ਕੁਮਾਰ ਪੁੱਤਰ ਭਾਰਤ ਭੂਸਣ ਵਾਸੀ ਮਕਾਨ ਨੰਬਰ 1497 ਨੇੜੇ ਮਾਹਵੀਰ ਮੰਦਰ ਰਾਜਪੁਰਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋ ਚੋਰੀ ਕੀਤੇ ਗਏ 03 ਮੋਟਰਸਾਇਕਲ ਬਰਾਮਦ ਕੀਤੇ ਗਏ ਹਨ ਤਫਤੀਸ ਜਾਰੀ ਹੈ।

Posted in
Punjab
RAJPURA: ਪੁਲਿਸ ਵੱਲੋ 3 ਚੋਰੀ ਦੇ ਮੋਟਰਸਾਇਕਲ ਸਮੇਤ ਚੋਰ ਗ੍ਰਿਫਤਾਰ
You May Also Like
More From Author

Sania Mirza ਨੇ Shoaib Malik ਨਾਲ ਤਲਾਕ ਦੀ ਕੀਤੀ ਪੁਸ਼ਟੀ
