ਮੁੰਬਈ ਪੁਲਿਸ ਨੇ ਦੱਸਿਆ ਕਿ ਐਤਵਾਰ ਸਵੇਰੇ 5 ਵਜੇ ਬਾਂਡਰਾ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ। ਪੁਲਿਸ ਨੂੰ ਬਾਂਦਰਾ ਖੇਤਰ ਦੇ ਗਲੈਕਸੀ ਅਪਾਰਟਮੈਂਟਸ ਦੇ ਬਾਹਰ ਫਾਇਰਿੰਗ ਦੇ ਤਿੰਨ ਰਾਉਂਡ ਦੀ ਸੂਚਨਾ ਮਿਲੀ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।
ਪੁਲਿਸ ਨੇ ਸੀਸੀਟੀਵੀ ਫੁਟੇਜ ਇਕੱਠੀ ਕਰਕੇ ਵਿਅਕਤੀਆਂ ਦੀ ਪਹਿਚਾਣ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਕਾਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

Posted in
National
Salman Khan ਦੇ ਘਰ ਦੇ ਬਾਹਰ ਹੋਈ ਗੋਲੀਬਾਰੀ
You May Also Like
More From Author

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
