ਚੰਡੀਗੜ੍ਹ, 20 ਨਵੰਬਰ 2023 – ਸੋਮਵਾਰ ਯਾਨੀ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਨੁਮਾਇੰਦਗੀ ‘ਚ ਹੋਣ ਵਾਲੀ ਇਸ ਮੀਟਿੰਗ ‘ਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਕਰਵਾਉਣ ਦਾ ਫੈਸਲਾ ਲਿਆ ਜਾਣਾ ਹੈ ਤੇ ਇਸ ਸਬੰਧੀ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸਰਦ ਰੁੱਤ ਇਜਲਾਸ ਨਵੰਬਰ ਦੇ ਆਖਰੀ ਹਫਤੇ ਹੋਣ ਦੀ ਸੰਭਾਵਨਾ ਹੈ।
Posted in
Punjab
ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ, ਲਏ ਜਾ ਸਕਦੇ ਨੇ ਅਹਿਮ ਫੈਸਲੇ
You May Also Like
Posted in
Punjab
ਪਟੇਲ ਕਾਲਜ ਵਿਖੇ ਮਨਾਇਆ ਗਿਆ ਹਿੰਦੀ ਹਫਤਾ
Posted by
Editor DD Bharat
Posted in
Punjab
ਪਟੇਲ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਓਜ਼ੋਨ ਦਿਵਸ
Posted by
Editor DD Bharat
More From Author
ਟੀਮ ਇੰਡੀਆ ਦਾ ਸੁਪਨਾ ਹੋਇਆ ਚਕਨਾਚੂਰ, ਆਸਟ੍ਰੇਲੀਆ ਛੇਵੀਂ ਵਾਰ ਬਣਿਆ ਵਿਸ਼ਵ ਚੈਂਪੀਅਨ

