ਮਾਈਨਿੰਗ ਵਿਭਾਗ ਵੱਲੋਂ ਕਾਰਵਾਈ: ਖੇੜਾ ਜੱਟਾਂ ਵਿਖੇ ਨਾਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਤੇ ਮਿੱਟੀ ਦਾ ਭਰਿਆ ਟਿਪਰ ਕਾਬੂ | DD Bharat
ਸਮਾਣਾ/ਪਟਿਆਲਾ, 26 ਅਪ੍ਰੈਲ:ਪਿੰਡ ਖੇੜਾ ਜੱਟਾ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ ਸਬੰਧੀਪਿੰਡ ਖੇੜਾ ਜੱਟਾ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮਾਈਨਿੰਗ ਮਹਿਕਮੇ ਵਿਖੇ ਸ਼ਿਕਾਇਤ ਪ੍ਰਾਪਤ ਹੋਈ। ਇਹ ਜਾਣਕਾਰੀ ਦਿੰਦਿਆ…
