ਪੰਜਾਬ ਵਿੱਚ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਛੁੱਟੀ | 20 ਜਨਵਰੀ ਤੱਕ ਰਹਿਣਗੇ ਬੰਦ ਸਕੂਲ
ਖਰਾਬ ਮੌਸਮ ਦੇ ਮੱਦੇਨਜ਼ਰ, ਰਾਜ ਸਰਕਾਰ ਨੇ ਸਾਰੀਆਂ ਪ੍ਰਾਇਮਰੀ ਜਮਾਤਾਂ (ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ) ਲਈ 20 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ…
