ਪੰਜਾਬ ਕੋਰਟ ਨੇ ਅਦਾਕਾਰ Sonu Sood ਖਿਲਾਫ arrest warrant ਕੀਤਾ ਜਾਰੀ | DD Bharat
ਪੰਜਾਬ ਦੀ ਇੱਕ ਅਦਾਲਤ ਨੇ ਇੱਕ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ…
Delhi Assembly Elections 2025 | ਦਿੱਲੀ ਪੁਲਿਸ ਨੇ ਸ਼ਰਾਬ, ਨਕਦੀ ਅਤੇ ‘ਆਪ’ ਦੇ ਪਰਚਿਆਂ ਸਮੇਤ ‘ਪੰਜਾਬ ਸਰਕਾਰ’ ਦੀ ਗੱਡੀ ਕੀਤੀ ਜ਼ਬਤ | DD Bharat
ਪੁਲਿਸ ਨੇ ਕੱਲ੍ਹ ਦੱਸਿਆ ਕਿ ਚੋਣਾਂ ਵਾਲੀ ਦਿੱਲੀ ਵਿੱਚ “ਪੰਜਾਬ ਸਰਕਾਰ” ਦੇ ਸਟਿੱਕਰ ਵਾਲੀ ਇੱਕ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਸ਼ਰਾਬ ਬਰਾਮਦ ਕੀਤੀ ਗਈ ਹੈ, ਪੁਲਿਸ ਨੇ ਕੱਲ੍ਹ…
ਪੰਜਾਬ ਪੁਲਿਸ ਨੇ ਵਾਪਸ ਲਈ ਕੇਜਰੀਵਾਲ ਤੋਂ ਸੁਰੱਖਿਆ | DD Bharat
ਪੰਜਾਬ ਪੁਲਿਸ ਨੇ ਵੀਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਹੈ। ਇਸ ਦੀ ਪੁਸ਼ਟੀ ਡੀਜੀਪੀ ਗੌਰਵ ਯਾਦਵ ਨੇ ਕੀਤੀ ਹੈ। ਦਿੱਲੀ…
ਅਮਰੀਕੀ ਰਾਸ਼ਟਰਪਤੀ Donald Trump ਨੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦਾ ਕੀਤਾ ਐਲਾਨ
ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਦੇ ਅਮਰੀਕਾ ਵਿੱਚ ਜਨਮੇ ਬੱਚਿਆਂ ਲਈ ਸਵੈਚਲਿਤ ਨਾਗਰਿਕਤਾ ਨੂੰ ਖਤਮ ਕਰਨ ਦੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਹਨ, 14ਵੀਂ ਸੋਧ ਨੂੰ…
ਮੋਹਾਲੀ ‘ਚ ਇਕ ਮਹੀਨੇ ‘ਚ ਕੱਟੇ ਗਏ 23 ਹਜ਼ਾਰ ਚਲਾਨ
ਮੋਹਾਲੀ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਵਾਧਾ ਹੋਣ ਕਾਰਨ ਮੋਹਾਲੀ ਟ੍ਰੈਫਿਕ ਪੁਲਿਸ ਨੇ 15 ਦਸੰਬਰ ਤੋਂ 19 ਜਨਵਰੀ ਤੱਕ ਕੁੱਲ 23,048 ਚਲਾਨ ਕੱਟ ਕੇ 205 ਵਾਹਨਾਂ ਨੂੰ…
ਸਮਰੱਥ ਮਿਸ਼ਨ ਤਹਿਤ “ਥਰਮਲ ਪਾਵਰ ਪਲਾਂਟ ’ਚ ਬਾਇਓ ਮਾਸ ਦੀ ਵਰਤੋਂ” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਸਹਿਯੋਗ ਨਾਲ ਮਿਸ਼ਨ ਸਮਰੱਥ ਤਹਿਤ “ਥਰਮਲ ਪਾਵਰ ਪਲਾਂਟਾਂ ਵਿੱਚ ਬਾਇਓ ਮਾਸ ਦੀ ਵਰਤੋਂ” ਵਿਸ਼ੇ ‘ਤੇ ਇੱਕ ਰੋਜ਼ਾ ਸਿਖਲਾਈ -ਕਮ- ਜਾਗਰੂਕਤਾ ਪ੍ਰੋਗਰਾਮ ਰਾਜਪੁਰਾ ਵਿਖੇ ਕਰਵਾਇਆ…
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਕਰਨਾ ਪਿਆ ਵਿਰੋਧ ਦਾ ਸਾਹਮਣਾ | DD Bharat
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਵਿਰੋਧ ਦਾ ਸਾਹਮਣਾ…
ਜਸਟਿਨ ਟਰੂਡੋ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਪਾਰਟੀ ਵੱਲੋਂ ਨਵਾਂ ਆਗੂ ਚੁਣਦੇ ਹੀ ਉਹ ਅਹੁਦਾ…
ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼, ਵਿਅਕਤੀ ਗ੍ਰਿਫਤਾਰ
ਸਾਬਕਾ ਮਿਲੀਟੈਂਟ ਨਰਾਇਣ ਸਿੰਘ ਚੌੜਾ ਕਹੇ ਜਾਣ ਵਾਲੇ ਵਿਅਕਤੀ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਉਸ ਸਮੇਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਜਦੋਂ…
ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ
ਪਟਿਆਲਾ, 3 ਦਸੰਬਰਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ…
ਪਟੇਲ ਕਾਲਜ ਵਿਖ਼ੇ ਐਨ.ਸੀ.ਸੀ. ਵਿਭਾਗ ਨੇ ਕੈਰੀਅਰ ਗਾਈਡੈਂਸ’ ਵਿਸ਼ੇ ਤੇ ਕਰਵਾਇਆ ਸੈਮੀਨਾਰ
ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪਟਿਆਲਾ ਅਤੇ ਐਨ.ਸੀ.ਸੀ. ਵਿਭਾਗ, ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੁਆਰਾ ਸਾਂਝੇ ਤੌਰ ਤੇ ‘ਕੈਰੀਅਰ ਗਾਈਡੈਂਸ’ ਵਿਸ਼ੇ ਤੇ ਕਾਲਜ ਵਿਖ਼ੇ ਇੱਕ ਸੈਮੀਨਾਰ…
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
ਰਾਜਪੁਰਾ, 16 ਨਵੰਬਰ: ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ.ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ਵਾਲ, ਪਬਰੀ, ਕੋਟਲਾ, ਨਿਆਮਤਪੁਰ, ਖੇੜੀ ਗੁੱਜੂ ਸਮੇਤ ਖਾਦ ਵਿਕਰੇਤਾ ਅੰਸ਼ੂ…
ਰੋਟਰੀ ਰਾਜਪੁਰਾ ਪ੍ਰਾਇਮ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਉਂਦਿਆਂ ਸ਼ਤਰੰਜ, ਟੇਬਲ ਟੈਨਿਸ ਅਤੇ ਕੈਰਮ ਬੋਰਡ ਦੇ ਮੁਕਾਬਲੇ ਕਰਵਾਏ
ਰੋਟੇਰੀਅਨ ਵਿਮਲ ਜੈਨ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਦੀ ਅਗਵਾਈ ਹੇਠ ਨੈਸ਼ਨਲ ਸਪੋਰਟਸ ਦਿਵਸ ਮਨਾਉਣ ਲਈ ਇਨਡੋਰ ਖੇਡਾਂ ਸ਼ਤਰੰਜ, ਕੈਰਮ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਰੋਟਰੀ ਰਾਜਪੁਰਾ ਪ੍ਰਾਇਮ ਦੇ ਦਫਤਰ…
ਪਟੇਲ ਕਾਲਜ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਹੋਏ
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਕਾਲਜ ਮੈਨੇਜਮੈਂਟ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ , ਪਟਿਆਲਾ ਦੀ ਅੰਤਰ ਕਾਲਜ ਕੁਸ਼ਤੀ ਚੈਂਪੀਅਨਸ਼ਿਪ- 2024 ਸਫ਼ਲਤਾਪੂਰਵਕ ਕਰਵਾਈ…
ਉਪ-ਰਾਸ਼ਟਰਪਤੀ ਨੇ ਮੋਹਾਲੀ ‘ਚ ਲੀਡਰਸ਼ਿਪ ਸੰਮੇਲਨ ਦਾ ਕੀਤਾ ਉਦਘਾਟਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਮੋਹਾਲੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨੈਸ ਵਿਖੇ ਲੀਡਰਸ਼ਿਪ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ…
ਕੇਂਦਰ ਸਰਕਾਰ ਨੇ ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਦੀਆਂ ਮੁੱਖ ਮੰਗਾਂ ਮੰਨੀਆਂ
ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ, ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ…
ਪੰਜਾਬ ਦੇ ਅੰਮ੍ਰਿਤਸਰ ‘ਚ 10 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਉਸ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਇੱਕ ਕਾਰ ਵਿੱਚੋਂ 10.40 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਹਾਲਾਂਕਿ ਦੋਸ਼ੀ…
ਡੀ.ਪੀ.ਐਸ. ਰਾਜਪੁਰਾ ਨੇ ਆਪਣਾ ਪੰਜਵਾਂ ਸਥਾਪਨਾ ਦਿਵਸ ਮਨਾਇਆ
ਡੀ.ਪੀ.ਐਸ ਰਾਜਪੁਰਾ ਨੇ ਆਪਣੇ ਦੂਰਅੰਦੇਸ਼ੀ ਸੰਸਥਾਪਕ ਡਾ: ਗੁਨਮੀਤ ਬਿੰਦਰਾ ਪ੍ਰਤੀ ਸ਼ਰਧਾ ਪ੍ਰਗਟ ਕਰਦੇ ਹੋਏ ਆਪਣਾ 5ਵਾਂ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਮਾਣ ਨਾਲ ਮਨਾਇਆ। ਅਪਰੈਲ 2020 ਵਿੱਚ ਇਸਦੀ ਸ਼ੁਰੂਆਤ ਤੋਂ…
Ratan Tata ਦਾ 86 ਸਾਲ ਦੀ ਉਮਰ ‘ਚ ਦਿਹਾਂਤ – ਅੰਤਿਮ ਸੰਸਕਾਰ ਅੱਜ ਮੁੰਬਈ ‘ਚ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ
ਉਘੇ ਸਨਅਤਕਾਰ ਅਤੇ ਮਾਨਵਤਾਵਾਦੀ, ਰਤਨ ਟਾਟਾ ਦਾ ਬੀਤੀ ਰਾਤ 86 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਦਿਹਾਂਤ ਹੋ ਗਿਆ। ਉਹ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਅਤੇ ਗੰਭੀਰ ਹਾਲਤ…
ਵਿਧਾਨ ਸਭਾ ਚੋਣਾਂ: ਹਰਿਆਣਾ ‘ਚ ਬੀਜੇਪੀ ਅਤੇ ਜੰਮੂ-ਕਸ਼ਮੀਰ ਵਿੱਚ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਨੇ ਪੂਰਨ ਬਹੁਮਤ ਕੀਤੀ ਹਾਸਲ
ਹਰਿਆਣਾ ‘ਚ ਬੀਜੇਪੀ ਨੇ ਅਤੇ ਜੰਮੂ-ਕਸ਼ਮੀਰ ਵਿੱਚ ਨੈਸ਼ਨਲ ਕਾਨਫਰੰਸ – ਕਾਂਗਰਸ ਗਠਜੋੜ ਨੇ ਵਿਧਾਨ ਸਭਾ ਚੋਣਾਂ ‘ਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੇ 90…
