ਰਾਸ਼ਟਰਪਤੀ ਅੱਜ ਨਵੀਂ ਦਿੱਲੀ ‘ਚ 70ਵੇਂ ਰਾਸ਼ਟਰੀ ਫਿਲਮ ਐਵਾਰਡ ਕਰਨਗੇ ਪ੍ਰਦਾਨ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਨਵੀਂ ਦਿੱਲੀ ਵਿੱਚ ਸਾਲ 2022 ਲਈ 70ਵੇਂ ਰਾਸ਼ਟਰੀ ਫਿਲਮ ਐਵਾਰਡ ਪ੍ਰਦਾਨ ਕਰਨਗੇ। ਇਸ ਮੌਕੇ ‘ਤੇ ਮਸ਼ਹੂਰ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਸਿਨੇਮਾ ਦੇ ਖੇਤਰ ‘ਚ ਸਭ ਤੋਂ…
ਰਾਜਪੁਰਾ ਵਿਚ 1 ਕਿਲੋਂ ਅਫੀਮ ਸਮੇਤ 2 ਵਿਅਕਤੀ ਕਾਬੂ
ਮੀਡਿਆ ਨੂੰ ਜਾਣਕਾਰੀ ਦਿੰਦੀਆ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਮੁੱਖ ਅਫਸਰ ਥਾਣਾ ਸਦਰ ਰਾਜਪੁਰਾ ਨੇ ਦੱਸਿਆ ਕਿ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਨੂੰ ਖੂਫੀਆ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਨੇ ਜਸ਼ਨ…
ਪੰਚਾਇਤ ਚੋਣਾਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਨੇ ਵੱਖ ਵੱਖ ਜ਼ਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ
ਪੰਜਾਬ ਰਾਜ ਚੋਣ ਕਮਿਸ਼ਨ ਨੇ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜ਼ਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ ਨੇ, ਜੋ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ…
SGPC ਨੇ Amazon ਨੂੰ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ, ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸਖ਼ਤ ਨੋਟਿਸ ਲੈਂਦਿਆਂ, ਗੁਟਕਾ ਸਾਹਿਬ…
ਟੈਕਸ ਚੋਰੀ ਰੋਕਣ ਲਈ ਵਿਭਾਗ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਅਤੇ ਕਟੇ ਗਏ ਨੋਟਿਸ
ਟੈਕਸ ਚੋਰੀ ਰੋਕਣ ਲਈ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ, ਪਟਿਆਲਾ ਕੰਨੂ ਗਰਗ ਦੀ ਅਗਵਾਈ ਹੇਠ ਕਰ ਵਿਭਾਗ ਦੀਆਂ ਟੀਮਾਂ ਨੇ ਪਟਿਆਲਾ ਸ਼ਹਿਰ ਸਮੇਤ ਸਮਾਣਾ, ਪਾਤੜਾਂ, ਰਾਜਪੁਰਾ ਤੇ ਨਾਭਾ ਦੇ ਬਾਜ਼ਾਰਾਂ…
ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਲਈ ਕੀਤੇ ਗਏ ਨਵੇਂ ਹੁਕਮ ਜਾਰੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਸਾਰੇ ਵਿਭਾਗਾਂ ਵਿੱਚ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ…
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਦੇ M.R.F. ਤੇ ਸੈਨੇਟਰੀ ਲੈਂਡ ਫਿਲ ਸਾਈਟ ਦਾ ਦੌਰਾ
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰਾਜਪੁਰਾ ਦੇ ਝੰਡਾ ਗਰਾਊਂਡ ਨੇੜੇ ਸਥਿਤ ਮੈਟਰੀਅਲ ਰਿਕਵਰੀ ਫੈਸਿਲਟੀ ਸੈਂਟਰ, ਅੰਬਾਲਾ ਰੋਡ ‘ਤੇ ਸਥਿਤ ਸੈਨੇਟਰੀ ਲੈਂਡਫਿਲ ਤੇ ਪ੍ਰੋਸੈਸਿੰਗ ਯੂਨਿਟ ਦਾ ਦੌਰਾ…
ਰਾਜਪੁਰਾ ਦੇ ਪਟੇਲ ਕਾਲਜ ਵਿਖੇ ਭਾਸ਼ਣ ਮੁਕਾਬਲਾ ਤੇ ਲੇਖ ਮੁਕਾਬਲਾ ਕਰਵਾਇਆ ਗਿਆ
ਰਾਜਪੁਰਾ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਡਾ. ਹਰਿੰਦਰਪਾਲ ਕੌਰ, ਕਨਵੀਨਰ ਪੰਜਾਬੀ ਭਾਸ਼ਾ ਮੰਚ ਤੇ ਡਾ. ਮਨਿੰਦਰ ਕੌਰ, ਕਨਵੀਨਰ ਪੰਜਾਬੀ ਸਾਹਿਤ ਸਭਾ ਦੀ ਅਗਵਾਈ ਅਤੇ…
ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਿਸਾਨਾਂ ਤੇ ਆੜਤੀਆਂ ਨਾਲ ਕੀਤੀ ਗੱਲਬਾਤ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ ਤੇ ਜ਼ਿਲ੍ਹੇ ਦੀਆਂ 109 ਮੰਡੀਆਂ ‘ਚ ਖਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ…
ਪੰਜਾਬ ‘ਚ ਡਰੱਗ ਰੈਕੇਟ ਦਾ ਪਰਦਾਫਾਸ਼
ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ 6 ਕਿਲੋ ਹੈਰੋਇਨ ਅਤੇ 60 ਤੋਂ ਵੱਧ ਕਾਰਤੂਸ ਬਰਾਮਦ ਕੀਤੇ। ਇਸ ਰੈਕੇਟ ਦਾ ਪਰਦਾਫਾਸ਼…
ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ…
ਅਚਾਨਕ ਵਿਗੜੀ ਸਿਹਤ ਕਾਰਣ CM ਭਗਵੰਤ ਮਾਨ ਹੋਏ ਮੋਹਾਲੀ ਦੇ ਹਸਪਤਾਲ ‘ਚ ਭਰਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਾਨ ਨੂੰ ਬੁੱਧਵਾਰ ਦੇਰ ਰਾਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸੂਤਰਾਂ…
ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਕੰਗਨਾ ਰਣੌਤ ਦੇ ਖੇਤੀ ਕਾਨੂੰਨਾਂ ‘ਤੇ ਵਿਚਾਰਾਂ ਲਈ ਨਿਸ਼ਾਨਾ ਸਾਧਦਿਆਂ ਕਿਹਾ ‘ਨੀਤੀ ਕੌਣ ਤੈਅ ਕਰ ਰਿਹਾ ਹੈ?’
ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਖੇਤੀ ਕਾਨੂੰਨਾਂ ਬਾਰੇ ਕੰਗਨਾ ਰਣੌਤ ਦੀਆਂ ਟਿੱਪਣੀਆਂ ਤੋਂ ਬਾਅਦ ਬੁੱਧਵਾਰ ਨੂੰ ਕੇਂਦਰ ‘ਚ ਭਾਜਪਾ ਦੀ ਅਗਵਾਈ ਵਾਲੀ NDA ਸਰਕਾਰ ‘ਤੇ…
ਵਿਸ਼ਵ ਦੇ ਸਿਖਰਲੇ 2% ਵਿਗਿਆਨੀਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ 14 ਫੈਕਲਟੀ ਮੈਂਬਰ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ 14 ਫੈਕਲਟੀ ਮੈਂਬਰਾਂ ਨੂੰ ਵਿਸ਼ਵ ਦੇ ਚੋਟੀ ਦੇ 2 ਪ੍ਰਤੀਸ਼ਤ ਵਿਗਿਆਨੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਡਾਇਰੈਕਟਰ ਪਬਲੀਕੇਸ਼ਨ ਸਰਬਜੀਤ ਸਿੰਘ ਵੱਲੋਂ ਸਾਂਝੇ…
ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਅਸਲਾ ਲਾਇਸੈਂਸ ਕੀਤੇ ਜਾਣਗੇ ਰੱਦ
ਪੰਜਾਬ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਇੱਕ ਹਫ਼ਤੇ ਦੇ ਅੰਦਰ 60 ਤੋਂ ਵੱਧ ਖੇਤਾਂ ਵਿੱਚ ਅੱਗ ਲੱਗਣ ਦੀਆਂ ਰਿਪੋਰਟਾਂ ਦੇ ਨਾਲ, ਰਾਜ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ…
ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਆਤਿਸ਼ੀ ਨੂੰ ਸ਼ਨੀਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਸਕਸੈਨਾ ਨੇ ਆਤਿਸ਼ੀ ਨੂੰ ਅਹੁਦੇ ਅਤੇ…
ਸਿੱਖਾਂ ‘ਤੇ ਟਿੱਪਣੀ ਕਰਨ ਵਾਲੇ ਰਾਹੁਲ ਗਾਂਧੀ ਖਿਲਾਫ ਛੱਤੀਸਗੜ੍ਹ ‘ਚ 3 FIR ਦਰਜ
ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਖਿਲਾਫ ਹਾਲ ਹੀ ਵਿੱਚ ਅਮਰੀਕਾ ਦੇ ਦੌਰੇ ਦੌਰਾਨ ਕੀਤੀ ਟਿੱਪਣੀ ਦੁਆਰਾ ਸਿੱਖ ਭਾਈਚਾਰੇ ਦੀਆਂ…
ਕੈਬਿਨੇਟ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ – “One Nation One Election” ਨੂੰ ਦਿੱਤੀ ਗਈ ਮਨਜ਼ੂਰੀ
ਸਰਕਾਰ ਨੇ ਦੇਸ਼ ਭਰ ਵਿੱਚ ਇੱਕੋ ਸਮੇਂ ‘ਤੇ ਚੋਣਾਂ ਕਰਵਾਉਣ ਲਈ, “ਇੱਕ ਰਾਸ਼ਟਰ ਇੱਕ ਚੋਣ” ਲਈ ਗਠਿਤ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਕੇਂਦਰੀ ਮੰਤਰੀ ਮੰਡਲ…
ਆਤਿਸ਼ੀ ਮਾਰਲੇਨਾ ਨੂੰ ਬਣਾਇਆ ਗਿਆ ਦਿੱਲੀ ਦੀ ਨਵੀ ਮੁੱਖ ਮੰਤਰੀ, ਜਾਣੋ ਕਿਉਂ
ਸ਼ਰਾਬ ਨੀਤੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਨਿਕਲੇ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਨ ਤੋਂ ਬਾਅਦ ਕਈ ‘ਆਪ’ ਆਗੂਆਂ ਦੇ…
ਭਾਰਤ ਨੇ Myanmar, Laos ਅਤੇ Vietnam ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਲਈ ਆਪਰੇਸ਼ਨ Sad-bhav ਦੀ ਕੀਤੀ ਸ਼ੁਰੂਆਤ
ਭਾਰਤ ਨੇ ਤੂਫਾਨ ਯਾਗੀ ਤੋਂ ਪ੍ਰਭਾਵਿਤ ਦੇਸ਼ਾਂ – ਮਿਆਂਮਾਰ, ਲਾਓਸ ਅਤੇ ਵੀਅਤਨਾਮ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਲਈ ਆਪਰੇਸ਼ਨ Sadbhav ਦੀ ਸ਼ੁਰੂਆਤ ਕੀਤੀ ਹੈ। ਭਾਰਤ ਨੇ ਤੂਫਾਨ ਦੇ ਪ੍ਰਭਾਵ ਨਾਲ…
