ਸਰਕਾਰ ਨੇ ਸੰਘ ਲੋਕ ਸੇਵਾ ਆਯੋਗ (UPSC ) ਨੂੰ ਸਵੈਇੱਛਤ ਆਧਾਰ ‘ਤੇ ਉਮੀਦਵਾਰਾਂ ਦੀ ਪਛਾਣ ਦੀ ਤਸਦੀਕ ਕਰਨ ਲਈ ਆਧਾਰ ਆਧਾਰਿਤ ਪ੍ਰਮਾਣੀਕਰਨ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸਦੀ ਰਜਿਸਟ੍ਰੇਸ਼ਨ ਦੇ ਸਮੇਂ ਅਤੇ ਪ੍ਰੀਖਿਆਵਾਂ ਤੇ ਭਰਤੀ ਦੇ ਵੱਖ-ਵੱਖ ਪੜਾਵਾਂ ਦੌਰਾਨ ਆਗਿਆ ਦਿੱਤੀ ਗਈ ਏ। ਇਹ ਫੈਸਲਾ ਪੂਜਾ ਖੇਡਕਰ ਦੀ ਅਸਥਾਈ ਉਮੀਦਵਾਰੀ ਨੂੰ ਰੱਦ ਕਰਨ ਅਤੇ ਜਾਅਲੀ ਪਛਾਣ ਰਾਹੀਂ ਤੈਅ ਕੋਸ਼ਿਸ਼ਾਂ ਤੋਂ ਵੱਧ ਵਾਰ ਪ੍ਰੀਖਿਆਵਾਂ ‘ਚ ਬੈਠਣ ਲਈ, ਭਵਿੱਖ ਦੀਆਂ ਸਾਰੀਆਂ ਪ੍ਰੀਖਿਆਵਾਂ ਤੋਂ ਬਾਹਰ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ।

Posted in
National
UPSC ਨੂੰ ਸਵੈਇੱਛਤ ਆਧਾਰ ‘ਤੇ ਉਮੀਦਵਾਰਾਂ ਦੀ ਪਛਾਣ ਦੀ ਤਸਦੀਕ ਕਰਨ ਲਈ ਆਧਾਰ ਆਧਾਰਿਤ ਪ੍ਰਮਾਣੀਕਰਨ ਕਰਨ ਦੀ ਮਿਲੀ ਇਜਾਜ਼ਤ
You May Also Like
More From Author

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ
