ਭਾਰਤ ਦੀ ਵਿਨੇਸ਼ ਫੋਗਾਟ ਨੂੰ ਓਲੰਪਿਕ ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਤੋਂ ਕੁਝ ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ। ਫੋਗਾਟ ਨੇ ਕੁਆਰਟਰ ਫਾਈਨਲ ਵਿੱਚ ਜਾਪਾਨ ਦੀ ਯੂਈ ਸੁਸਾਕੀ ਅਤੇ ਓਕਸਾਨਾ ਲਿਵਾਚ ਨੂੰ ਹਰਾ ਕੇ ਸੋਨ ਤਗ਼ਮੇ ਲਈ ਕੁਆਲੀਫਾਈ ਕੀਤਾ ਸੀ। ਬਾਅਦ ਵਿੱਚ ਉਸਨੇ ਤਮਗਾ ਪੱਕਾ ਕਰਨ ਲਈ ਅੰਤਮ ਮੁਕਾਬਲੇ ਵਿੱਚ ਯੂਸਨੇਲਿਸ ਗੁਜ਼ਮੈਨ ਲੋਪੇਜ਼ ਨੂੰ ਹਰਾਇਆ ਅਤੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ।

Vinesh Phogat ਸੋਨ ਤਗਮੇ ਤੋਂ ਪਹਿਲਾਂ Paris Olympics ਤੋਂ ਹੋਈ Disqualify
You May Also Like
More From Author

ਹਿਮਾਚਲ ਦੇ ਮੰਡੀ ‘ਚ ਸਕੂਲ ਦੇ ਹੈੱਡਮਾਸਟਰ ‘ਤੇ 4 ਨਾਬਾਲਗ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਮਾਮਲਾ ਦਰਜ
