ਚੰਡੀਗੜ੍ਹ, 22 ਮਈ
ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।
ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
Posted in
Punjab
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
You May Also Like
Posted in
Punjab
PMN ਕਾਲਜ ਰਾਜਪੁਰਾ ਵੱਲੋਂ HDFC ਬੈਂਕ ਲਈ ਕੈਂਪਸ ਭਰਤੀ ਮੁਹਿੰਮ ਦਾ ਆਯੋਜਨ
Posted by
Editor DD Bharat
Posted in
Punjab
ਪਟੇਲ ਕਾਲਜ ਦੇ ਕਾਮਰਸ ਵਿਭਾਗ ਨੇ ਚਲਾਈ ਕੈਂਪਸ ਪਲੇਸਮੈਂਟ ਡਰਾਈਵ
Posted by
Editor DD Bharat
More From Author
Posted in
Punjab
PMN ਕਾਲਜ ਰਾਜਪੁਰਾ ਵੱਲੋਂ HDFC ਬੈਂਕ ਲਈ ਕੈਂਪਸ ਭਰਤੀ ਮੁਹਿੰਮ ਦਾ ਆਯੋਜਨ
Posted by
Editor DD Bharat
ਪੰਜਾਬ ਦੇ ਇਸ ਪਿੰਡ ਵਿੱਚ ਕੋਈ ਵਿਆਹ ਨਹੀਂ ਹੁੰਦਾ – ਜਾਣੋ ਕਿਉ

