ਬਲਾਤਕਾਰ ਪੀੜਤਾ ਨੇ ਦੋਸ਼ ਲਾਇਆ ਹੈ ਕਿ ਤ੍ਰਿਪੁਰਾ ਦੀ ਇੱਕ ਅਦਾਲਤ ਵਿੱਚ ਉਸ ਦੇ ਚੈਂਬਰ ਵਿੱਚ ਇੱਕ ਮੈਜਿਸਟਰੇਟ ਵੱਲੋਂ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ।
ਇਕ ਸੀਨੀਅਰ ਵਕੀਲ ਨੇ ਐਤਵਾਰ ਨੂੰ ਕਿਹਾ ਕਿ ਧਲਾਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੌਤਮ ਸਰਕਾਰ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਪੈਨਲ ਨੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਔਰਤ ਨੇ ਦੋਸ਼ ਲਾਇਆ ਕਿ ਜਿਨਸੀ ਸ਼ੋਸ਼ਣ ਦੀ ਇਹ ਘਟਨਾ 16 ਫਰਵਰੀ ਨੂੰ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਨਾਲ ਹੋਏ ਜਬਰ-ਜ਼ਨਾਹ ਦੇ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ ਕਮਾਲਪੁਰ ਦੇ ਚੈਂਬਰ ਵਿੱਚ ਗਈ ਸੀ।

Posted in
National
ਬਲਾਤਕਾਰ ਪੀੜਤਾ ਨੇ ਤ੍ਰਿਪੁਰਾ ਅਦਾਲਤ ‘ਚ ਜੱਜ ‘ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼
You May Also Like
More From Author

NCSC ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਛਮੀ ਬੰਗਾਲ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਕੀਤੀ ਸਿਫਾਰਸ਼
